ਬੀਬੀ ਲਾਂਡਰਾਂ ਦੀ ਅਕਾਲੀ ਦਲ ਵਿੱਚ ਵਾਪਸੀ

ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ

ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਅਕਾਲੀ ਦਲ ਵਿੱਚ ਦੁਬਾਰਾ ਸ਼ਾਮਿਲ ਹੋਣ ਦੀ ਘੋਸ਼ਣਾ ਕੀਤੀ ਅਤੇ 2027 ਵਿੱਚ ਪਾਰਟੀ ਦੇ ਸਫ਼ਲ ਭਵਿੱਖ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਵਚਨ ਦਿੱਤਾ।

By : True Update
ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ

"ਚੁੱਲ੍ਹਾ ਦਲ" ਨੂੰ ਇੱਕ ਹੋਰ ਵੱਡਾ ਝਟਕਾ!

ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਅੱਜ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ । ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿੱਚ ਆਪਣੇ ਸ਼ਾਮਿਲ ਹੋਣ 'ਤੇ ਪਾਰਟੀ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸੂਬੇ ਦੀ ਨੁਮਾਇੰਦਾ ਜਥੇਬੰਦੀ ਸਮੇਤ ਪੰਥ ਅਤੇ ਪੰਜਾਬ ਖਿਲਾਫ਼ ਸਾਜ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕਰਦਿਆਂ, ਸਮੂਹ ਪੰਜਾਬੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋਣ ਦੀ ਬੇਨਤੀ ਕੀਤੀ। ਇਸ ਉਪਰੰਤ ਬੀਬੀ ਲਾਂਡਰਾਂ ਨੇ 2027 ਵਿੱਚ ਸ. ਸੁਖਬੀਰ ਸਿੰਘ ਬਾਦਲ ਜੀ ਦੀ ਸੁਚੱਜੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

ਮੁੱਖ ਖ਼ਬਰਾਂ

ਪਰਮਿੰਦਰ ਸਿੰਘ ਗੋਲਡੀ ਖਰਡ਼ ਦੇ ਨਵੇ ਹਲਕਾ ਇੰਚਾਰਜ ਨਿਯੁਕਤ

ਪਰਮਿੰਦਰ ਸਿੰਘ ਗੋਲਡੀ ਖਰਡ਼ ਦੇ ਨਵੇ ਹਲਕਾ ਇੰਚਾਰਜ ਨਿਯੁਕਤ

ਪਿਛਲੇ ਦਿਨੀਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ’ਚ ਪਾਰਟੀ ਆਗੂਆਂ ਨਾਲ ਕੀਤੀ ਗਈ ਅਹਿਮ ਮੀਟਿੰਗ

ਜਥੇਬੰਦਕ ਢਾਂਚੇ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਦਿੱਤਾ ਸਨਮਾਨ

ਜਥੇਬੰਦਕ ਢਾਂਚੇ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਦਿੱਤਾ ਸਨਮਾਨ

<br/>15 ਮਸੀਹ ਭਾਈਚਾਰੇ ਅਤੇ 19 ਮੁਸਲਿਮ ਭਾਈਚਾਰੇ ਦੇ ਹਲਕਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਸ਼ਹੀਦੀ ਕਾਨਫਰੰਸ

ਸੁਖਬੀਰ ਸਿੰਘ ਬਾਦਲ ਸਭ ਤੋਂ ਪਹਿਲਾਂ ਪੰਜਾਬ, ਫਿਰ ਪਾਰਟੀ ਅਤੇ ਉਸ ਤੋਂ ਬਾਅਦ ਪਰਿਵਾਰ ਬਾਰੇ ਸੋਚਦੇ ਹਨ:ਹਰਸਿਮਰਤ ਕੌਰ ਬਾਦਲ

ਮੋਹਾਲੀ 'ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਲਹਿਰਾਉਣਗੇ ਕੋਮੀ ਝੰਡਾ

ਮੋਹਾਲੀ 'ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਲਹਿਰਾਉਣਗੇ ਕੋਮੀ ਝੰਡਾ

80ਵੇਂ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਜਾਵੇਗਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਨੰਦੇੜ ਸਾਹਿਬ ਵਿਖੇ ਹੋਇਆ ਜਾ*ਨ*ਲੇਵਾ ਹ*ਮ*ਲਾ*

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਨੰਦੇੜ ਸਾਹਿਬ ਵਿਖੇ ਹੋਇਆ ਜਾ*ਨ*ਲੇਵਾ ਹ*ਮ*ਲਾ*

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਗਏ ਸਨ