ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਈ ਅਹੁਦੇ ਅਤੇ ਗੁਪਤਤਾ ਦੀ ਸਹੁੰ
ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ
ਕੈਡਿਟਾਂ ਨੂੰ ਰਿਪਬਲਿਕ ਡੇ ਪਰੇਡ ਲਈ ਸਖ਼ਤ ਮਿਹਨਤ ਤੇ ਅਨੁਸ਼ਾਸਨ ਨਾਲ ਤਿਆਰੀ ਕਰਨ ਲਈ ਕੀਤਾ ਪ੍ਰੇਰਿਤ
ਖੇਤੀਬਾੜੀ ਤੇ ਵਾਤਾਵਰਣ ਮੰਤਰੀ ਗੀਤਾ ਚੌਧਰੀ ਨੇ ਸਾਂਝੇ ਤੌਰ ’ਤੇ ਫੰਡ ਦੇ ਸਹਿ-ਚੇਅਰਪਰਸਨਾਂ ਨੂੰ ਭੇਜਿਆ ਪੱਤਰ, ਜਿਸ ’ਚ ਹੜ੍ਹਾਂ ਦੇ ਨੁਕਸਾਨ ਨੂੰ ਪੂਰਾ ਕਰਨ ਲਈ ਐਮਰਜੈਂਸੀ ਵਿੱਤੀ ਸਹਾਇਤਾ ਦੀ ਜ਼ਰੂਰਤ ਜ਼ਾਹਰ ਕੀਤੀ
ਜੇਕਰ ਕਣਕ ਦਾ ਸਟਾਕ ਸਮੇਂ ਸਿਰ ਨਾ ਚੁੱਕਿਆ ਗਿਆ ਤਾਂ ਆੜ੍ਹਤੀਆਂ ਲਈ ਥਾਂ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ, 15 ਤੋਂ ਬਾਅਦ ਸ਼ੁਰੂ ਕੀਤੀ ਜਾਵੇਗੀ ਯਾਰਡਾਂ ’ਚ ਪੲੀ ਕਣਕ ਚੁੱਕਣ ਦੀ ਪ੍ਰਕਿਰਿਆ
ਅਧਿਆਪਕ ਦਿਵਸ ਸਮਾਰੋਹ ’ਚ 79 ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ
ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਭਰਤੀ ਪ੍ਰਕਿਰਿਆ ਦੀ ਸਮੀਖਿਆ ਅਤੇ ਰਿਜ਼ਰਵੇਸ਼ਨ ਰੋਸਟਰ ਤਲਬ ਕਰਨ ਦੀ ਕੀਤੀ ਅਪੀਲ : ਤਰੁੱਣ ਚੁੱਘ
ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ
ਰਾਸ਼ਟਰਪਤੀ ਦੇ ਹੁਕਮਾਂ ਤਹਿਤ ਸੌਂਪੀ ਗਈ ਨਵੀਂ ਜ਼ਿੰਮੇਵਾਰੀ