ਧੂਰੀ, 18 ਅਗਸਤ (ਵਾਸੂ ਗਰਗ) : ਧੂਰੀ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਪਹਿਲੇ ਗੇੜ ਵਿੱਚ ਸ਼੍ਰੀ ਖਾਟੂ ਸ਼ਾਮ, ਸ਼੍ਰੀ ਸਾਲਾਸਰ, ਸ਼੍ਰੀ ਬਰਿੰਦਾਵਨ, ਹਰਿਦੁਆਰ ਲਈ ਚੇਅਰਮੈਨ ਦਲਵੀਰ ਸਿੰਘ ਢਿੱਲੋ ਵਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਕਫ ਬੋਰਡ ਦੇ ਮੈਂਬਰ ਅਨਵਰ ਭਸੋੜ, ਨਗਰ ਕੌਂਸਲ ਦੇ ਪ੍ਰਧਾਨ ਅਮਨਜੋਤ ਬਾਜਵਾ, ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਰਾਣੀ, ਮੀਤ ਪ੍ਰਧਾਨ ਹੈਪੀ, ਐਮ.ਸੀ ਅਸ਼ਵਨੀ ਧੀਰ, ਸੰਦੀਪ ਬੰਸਲ ਸੋਨੀ, ਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਤੇ ਮੈਂਬਰ ਸਾਹਿਬਾਨ ਹਾਜ਼ਰ ਰਹੇ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਤੀਰਥ ਯਾਤਰਾ ਯੋਜਨਾ ਬਹੁਤ ਵਧੀਆ ਉਪਰਾਲਾ ਹੈ। ਇਹ ਬੱਸ ਯਾਤਰਾ 17 ਤਰੀਕ ਤੋਂ ਰਵਾਨਾ ਹੋ 20 ਤਰੀਕ ਨੂੰ ਧੂਰੀ ਸ਼ਹਿਰ ਵਾਪਸ ਪਰਤਣਗੀਆਂ। ਇਸ ਮੌਕੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਦੀ ਲਹਿਰ ਪਾਈ ਗਈ।ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ
ਧੂਰੀ 'ਚ ਮੁੱਖ ਮੰਤਰੀ ਤੀਰਥ ਯਾਤਰਾ ਹੋਈ ਸ਼ੁਰੂਆਤ
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਤੀਰਥ ਯਾਤਰਾ ਯੋਜਨਾ ਬਹੁਤ ਵਧੀਆ ਉਪਰਾਲਾ ਹੈ
ਟੈਗਸ:
Punjabi tirtha yatra Mukhtar Dhuri
Chief Minister Bhagwan Singh Manandi
Mukhya Mantri Tirtha Yatra
Dhuri visit bus schedule
Munir Chowk to Dhuri route
ਮੁੱਖ ਖ਼ਬਰਾਂ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫਾਜ਼ਿਲਕਾ ਤੋਂ ਤਿੰਨ ਬੱਸਾਂ ਰਵਾਨਾ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੋੜਿਆਂਵਾਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਲਈ ਤਿੰਨ ਬੱਸਾਂ ਰਵਾਨਾ ਕੀਤੀਆਂ। ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦਾ ਪੂਰਾ ਪ੍ਰਬੰਧ ਮੁਫ਼ਤ ਕੀਤਾ ਹੈ।<br/>